ਸਫਲਤਾ ਦੇ ਲਈ ਪਾਣੀ ਨਾਲ ਨਹੀ ਪਸੀਨੇ ਨਾਲ ਨਹਾਉਣਾ ਪੈਦਾ ਏ
ਤੇਰੇ ਬਿਨ ਜੀ ਕੇ ਦੇਖ ਲਿਆ, ਪਰ ਤੇਰੇ ਬਿਨ ਨਾ ਸਰਦਾ ਏ.
ਰੁਕਦੇ ਤਾਂ ਸਫ਼ਰ ਛੁੱਟ ਜਾਂਦਾ ਚੱਲਦੇ ਤਾਂ ਹਮਸਫ਼ਰ ਛੁੱਟ ਜਾਂਦਾ
ਤੂੰ ਫੁੱਲਾਂ ਤੋਂ ਕੋਮਲ ਸ਼ਾਇਰ ਦਾ ਖ਼ੁਆਬ ਕੋਈ
ਇਸ ਦਿਲ ਨੇਂ ਮੁਝੇ ਤੇਰਾ ਮੁਲਾਜ਼ਿਮ ਬਨਾ ਦੀਯਾ
ਜਾਨਵਰ ਇਨਸਾਨ ਨਹੀਂ ਬਣਦਾ ਕਦੇ,ਪਰ ਇਨਸਾਨ ਜਾਨਵਰ ਜ਼ਰੂਰ ਬਣਦੇ ਨੇਂ
ਵੱਡੇ ਵੱਡੇ ਜ਼ਿੰਦਗੀ ਤੋਂ ਤੰਗ ਦੇਖੇ ਨੇ ਸ਼ਾਹੂਕਾਰਾਂ ਨਾਲੋਂ
ਪਰੇਸ਼ਾਨੀਆ ਤਾ ਬਹੁਤ ਨੇ ਜਿੰਦਗੀ ‘ਚ ਪਰ ਯਕੀਨ ਕਰੀ,
ਦਸ ਕੀਦਾ ਕੀਦਾ ਨਾਮ ਲਵਾ, ਸਾਥੋਂ ਸਾਡੇ ਹੀ ਖਾਂਦੇ ਨੇ ਖਾਰ ਬੜੀ.
ਕਿਉਕਿ ਅਕਸਰ ਅਹਿਸਾਨ ਕਰਨ ਵਾਲੇ ਅਹਿਸਾਨ ਜਤਾਉਣ ਲੱਗਦੇ ਹਨ
ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ.
ਮੌਸਮ ਤੋਂ ਪਹਿਲਾਂ ਤੋੜੇ ਗਏ ਫ਼ਲ ਬੇਅਰਥ ਜਾਂਦੇ ਹਨ।
ਪੈਸੇ punjabi status ਦਾ ਤਾਂ ਪਤਾ ਨਹੀ..ਪਰ ਕੁੱਝ ਥਾਂਵਾ ਤੇ ੲਿਜਤ ੲਿੰਨੀ